06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਭਲਕੇ

ਅਜੀਤ ਡੈਸਕ 27-12-2025
ਚੁਗਿੱਟੀ/ਜੰਡੂ ਸਿੰਘਾ, 26 ਦਸੰਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦ ਬਾਬਾ ਸੰਗਤ ਸਿੰਘ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 28 ਦਸੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਹਾਜ਼ਰੀ ਲਗਵਾਈ ਜਾਵੇਗੀ |
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਆਮ ਵਿਅਕਤੀ ਦੇ ਇਲਾਜ ਲਈ 10 ਲੱਖ ਤੱਕ ਸਹੂਲਤਾਂ ਦੇਣਾ ਸ਼ਲਾਘਾਯੋਗ-ਡਾ. ਕੁਲਦੀਪ ਰਾਏ ਅਗਲੀ ਖ਼ਬਰ ਬਰਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।