15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਪਾਬੰਦੀ ਹਟਾਈ <br/>

ਅਜੀਤ ਡੈਸਕ 17-07-2025
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 20 ਜੂਨ 2025 ਨੂੰ ਜ਼ਿਲ੍ਹੇ ਵਿਚ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ | ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ |

ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਵਿਆਸ ਪੂਜਾ ਸਮਾਗਮ ਕਰਵਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।