15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਸਕੂਲ ਦੀ ਨਵੀਂ ਕਮੇਟੀ ਦੀ ਚੋਣ ਹੋਈ

ਅਜੀਤ ਡੈਸਕ 17-07-2025
ਰੁਪਾਣਾ, 16 ਜੁਲਾਈ (ਜਗਜੀਤ ਸਿੰਘ)-ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ ਵਿਚ ਨਵੀਂ ਕਮੇਟੀ ਦੀ ਚੋਣ ਲੈਕ. ਮਨੋਜ ਕੁਮਾਰ ਦੀ ਅਗਵਾਈ 'ਚ ਸਰਬਸੰਮਤੀ ਨਾਲ ਹੋਈ | ਇਸ ਮੌਕੇ ਡਾ. ਗੁਰਮੀਤ ਸਿੰਘ ਚੇਅਰਮੈਨ, ਜਗਜੀਤ ਸਿੰਘ ਵਾਈਸ ਚੇਅਰਮੈਨ ਚੁਣੇ ਗਏ | ਇਸ ਮੌਕੇ ਪੰਚ ਜਵੰਦ ਸਿੰਘ ਖੋਸਾ, ਜਸਵਿੰਦਰ ਸਿੰਘ ਬਾਹੀਆ, ਲਾਲ ਚੰਦ, ਸੰਦੀਪ ਕੌਰ, ਸੈਲੀ ਰਾਣੀ, ਸੁਨੀਤਾ ਕੌਰ, ਮਨਪ੍ਰੀਤ ਕੌਰ, ਮਮਤਾ, ਕਰਮਜੀਤ ਕੌਰ, ਰਾਣੀ ਕੌਰ, ਗੁਰਮਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਗਠਨ, ਨੋਟੀਫ਼ਿਕੇਸ਼ਨ ਜਾਰੀ 43 ਪਿੰਡਾਂ 'ਤੇ ਆਧਾਰਿਤ ਕਮੇਟੀ 'ਚ ਹ... ਅਗਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।