ਦੋਦਾ, 17 ਜੁਲਾਈ (ਰਵੀਪਾਲ)-ਪੰਜਾਬ ਪੇਅ ਸਕੇਲ ਬਹਾਲੀ ਲਈ ਸੈਂਟਰ ਕੋਟਲੀ ਅਬਲੂ ਬਲਾਕ ਗਿੱਦੜਬਾਹਾ-2 (ਦੋਦਾ) ਸ੍ਰੀ ਮੁਕਤਸਰ ਸਾਹਿਬ ਦੇ ਸਮੂਹ 6635 ਈ. ਟੀ. ਟੀ. ਅਧਿਆਪਕਾਂ ਨੇ ਕਾਲਾ ਦਿਨ ਮਨਾਇਆ ਤੇ ਸਰਕਾਰ ਦੇ ਪਾਸ ਕੀਤੇ ਕਾਲੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ 6635 ਦੇ ਸਟੇਟ ਆਗੂ ਗੁਰਪ੍ਰੀਤ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੋਂ 2020 ਤੋਂ ਬਾਅਦ ਭਰਤੀ ਸਮੂਹ ਮੁਲਾਜ਼ਮਾਂ ਨੂੰ ਪੰਜਾਬ ਪੇਅ ਸਕੇਲ ਲਾਗੂ ਕਰਨ ਦੀ ਮੰਗ ਕਰਦੇ ਹਨ | ਉਨ੍ਹਾਂ