01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਿਸ਼ਾਨ ਅਕੈਡਮੀ ਵਿਖੇ ਅੰਤਰਰਾਸ਼ਟਰੀ ਜਸਟਿਸ (ਨਿਆਂ) ਦਿਵਸ ਮਨਾਇਆ

ਅਜੀਤ ਡੈਸਕ 18-07-2025
ਮਲੋਟ, 17 ਜੁਲਾਈ (ਪਾਟਿਲ)-ਵਿਦਿਆਰਥੀਆਂ ਨੂੰ ਆਪਣੇ ਕਰਤੱਬਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਨਿਸ਼ਾਨ ਅਕੈਡਮੀ ਔਲਖ ਵਿਖੇ ਅੰਤਰਰਾਸ਼ਟਰੀ ਜਸਟਿਸ (ਨਿਆਂ) ਦਿਵਸ ਮਨਾਇਆ | ਇਸ ਮੌਕੇ ਅਧਿਆਪਕ ਵਿਸ਼ਾਲ ਕੁਮਾਰ ਦੁਆਰਾ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਤੇ ਕਰਤੱਵਾਂ ਪ੍ਰਤੀ ਸੁਚੇਤ ਕੀਤਾ ਗਿਆ | ਸਮਾਗਮ ਨੂੰ ਵੀਰ ਫਤਿਹ ਸਿੰਘ ਜੀ ਹਾਊਸ ਦੇ ਇੰਚਾਰਜ ਗੁਰਪ੍ਰੀਤ ਕੌਰ ਤੇ ਕਰਨਪ੍ਰੀਤ ਕੌਰ ਨੇ ਨੇਪਰੇ ਚਾੜਿ੍ਹਆ | ਸਮਾਗਮ ਦੀ ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਕਾਰ ਸਿੰਘ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਸ਼ਲਾਘਾ ਕੀਤੀ ਗਈ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਅਗਲੀ ਖ਼ਬਰ ਕੈਬਨਿਟ ਮੰਤਰੀ ਨੇ 45 ਦਿਵਿਆਂਗਜਨਾਂ ਨੂੰ 23 ਲੱਖ ਦੀ ਲਾਗਤ ਵਾਲੇ ਸਹਾਇਤਾ ਉਪਕਰਨ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।