29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਦਰਸ਼ਨ ਸਿੰਘ ਏ.ਐਸ.ਆਈ. ਨੂੰ ਸਦਮਾ- ਪਿਤਾ ਦਾ ਦਿਹਾਂਤ

ਅਜੀਤ ਡੈਸਕ 19-11-2025
ਜੈਤੋ, 18 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸੀ.ਆਈ.ਏ. ਸਟਾਫ਼ ਜੈਤੋ ਦੇ ਏ.ਐਸ.ਆਈ ਦਰਸ਼ਨ ਸਿੰਘ ਅਤੇ ਹਰਪ੍ਰੀਤ ਸਿੰਘ ਐਮ.ਪੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮੁਨਸ਼ੀ ਸਿੰਘ ਵਾਸੀ ਥੇੜੀ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ | ਇਸ ਦੁੱਖ ਦੀ ਘੜੀ 'ਚ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਹਲਕਾ ਵਿਧਾਇਕ ਅਮੋਲਕ ਸਿੰਘ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਸਾਬਕਾ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਪੰਜਾਬ ਕਾਂਗਰਸ ਦੇ ਸਪੋਕਸਮੈਨ ਗੁਰਸੇਵਕ ਸਿੰਘ ਜੈਤੋ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇ. ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਵਰਕਿੰਗ ਕਮੇਟੀ ਮੈਂਬਰ ਪਰਮਬੰਸ ਸਿੰਘ ਬੰਟੀ ਰੋਮਾਣਾ, ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੈਤੋ, ਦਰਸ਼ਨ ਸਿੰਘ ਢਿੱਲਵਾਂ ਹਲਕਾ ਇੰਚਾਰਜ ਕਾਂਗਰਸ ਪਾਰਟੀ ਜੈਤੋ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਧਨਜੀਤ ਸਿੰਘ ਧਨੀ ਵਿਰਕ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਮਲਹੋਤਰਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ, ਕੌਂਸਲਰ ਤੁਲਸੀ ਰਾਮ ਬਾਂਸਲ. ਅੰਕੁਸ਼ ਬਾਂਸਲ, ਸੁਖਜੀਤ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ, ਰਣਜੀਤ ਸਿੰਘ ਅÏਲਖ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਪਰਮਿੰਦਰ ਸਿੰਘ ਡਿੰਪਲ ਧਰਮਕੋਟ, ਸੁਰਜੀਤ ਸਿੰਘ ਬਾਬਾ, ਸੁਖਵੰਤ ਸਿੰਘ ਪੱਕਾ, ਗੁਰਚੇਤ ਢਿੱਲੋਂ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਮਹਿਮਾ ਸੂਬਾ ਪ੍ਰੈੱਸ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਬਲਵਿੰਦਰ ਸਿੰਘ ਧੂੜਕੋਟ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਸਕਰਨ ਸਿੰਘ ਮੋਰਾਂਵਾਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਲਾਲੀ ਬਾਦਲ, ਮਨਪ੍ਰੀਤ ਸਿੰਘ ਸੇਖੋਂ ਆਦਿ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ, ਦੁਮਾਲਾ, ਪ੍ਰਸ਼ਨੋਤਰੀ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।