19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

7.50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 02-06-2025
ਰਾਮਾਂ ਮੰਡੀ, 1 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸਹਾਇਕ ਥਾਣੇਦਾਰ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਦੀ ਗਸ਼ਤ ਦੌਰਾਨ ਦੀਪ ਵਾਸੀ ਰਾਮਾਂ ਮੰਡੀ ਨੂੰ ਉਸ ਸਮੇਂ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ, ਜਦੋਂ ਉਹ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਿਹਾ ਸੀ¢ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਉਸ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7.50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ¢ ਪੁਲਿਸ ਵਲੋਂ ਉਕਤ ਦੀਪ ਵਾਸੀ ਰਾਮਾਂ ਮੰਡੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ¢
ਪਿਛਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ-ਚਮਕੌਰ ਸਿੰਘ ਜੌੜਕੀਆਂ ਅਗਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਦੌਰਾਨ ਭੰਡਾਰੇ ਸੰਬੰਧੀ ਵੱਖ-ਵੱਖ ਸੇਵਾ ਸੰਸਥਾਵਾਂ ਦੀਆਂ ਹੋਈਆਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।