16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਦੋ ਕਾਰਤੂਸਾਂ ਸਮੇਤ ਇਕ ਕਾਬੂ

ਅਜੀਤ ਡੈਸਕ 18-07-2025
ਮਾਨਸਾ, 17 ਜੁਲਾਈ (ਸ. ਰਿ.)-ਥਾਣਾ ਸਦਰ ਮਾਨਸਾ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਸਹਾਰਨਾ ਕੋਲੋਂ 12 ਬੋਰ ਦੇ 2 ਕਾਰਤੂਸ ਬਰਾਮਦ ਕੀਤੇ ਹਨ | ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਨੂੰ ਗਿ੍ਫ਼ਤਾਰ ਕਰ ਕੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਟੁੱਟੀ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਅਗਲੀ ਖ਼ਬਰ ਚਿੱਟਾ ਅਤੇ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।