29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਚਿੱਟੇ ਸਮੇਤ 2 ਕਾਬੂ

ਅਜੀਤ ਡੈਸਕ 19-07-2025
ਮਾਨਸਾ, 18 ਜੁਲਾਈ (ਸ.ਰਿ)-ਸਦਰ ਮਾਨਸਾ ਪੁਲਿਸ ਨੇ ਇੰਡੀਆਨ ਆਇਲ ਪੰਪ ਰਮਦਿੱਤੇਵਾਲਾ ਨੇੜੇ ਮਨਪ੍ਰੀਤ ਸਿੰਘ ਮਨੀ ਤੇ ਰਾਜੂ ਵਾਸੀ ਮਾਨਸਾ ਤੋਂ 9 ਗ੍ਰਾਮ ਚਿੱਟਾ ਸਮੇਤ ਮੋਟਰਸਾਈਕਲ ਬਰਾਮਦ ਕੀਤਾ | ਦੋਵਾਂ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚੇ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
ਮਾਨਸਾ, 18 ਜੁਲਾਈ (ਸ. ਰਿ.)-ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਮਾਨਸਾ ਤੋਂ 30 ਅਤੇ ਸ਼ਹਿਰੀ ਬੁਢਲਾਡਾ ਪੁਲਿਸ ਨੇ ਦਾਰਾ ਸਿੰਘ ਵਾਸੀ ਸੈਦੇਵਾਲਾ ਤੋਂ ਵੀ 30 ਨਸ਼ੀਲੀਆਂ ਗੋਲੀਆਂ ਫੜੀਆਂ | ਦੋਵਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ | ਇਸੇ ਤਰ੍ਹਾਂ ਜੌੜਕੀਆਂ ਪੁਲਿਸ ਨੇ ਲਖਵਿੰਦਰ ਸਿੰਘ ਖਿੰਦੀ ਵਾਸੀ ਝੇਰਿਆਂਵਾਲੀ ਤੋਂ 45 ਅਤੇ ਝੁਨੀਰ ਪੁਲਿਸ ਨੇ ਖੁਸ਼ਪ੍ਰੀਤ ਸਿੰਘ ਵਾਸੀ ਚੋਟੀਆਂ ਤੋਂ ਵੀ 45 ਸਿਗਨੇਚਰ ਕੈਪਸੂਲ ਬਰਾਮਦ ਕੀਤੇ | ਦੋਵਾਂ ਖਿਲਾਫ਼ ਧਰਾ 223 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਥਾਣਿਆਂ 'ਚ ਕੀਤਾ ਡੇਂਗੂ ਸਰਵੇ <br/> ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।