09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਨਸ਼ਾ ਮੁਕਤੀ ਖੇਡ ਕਲੱਬ ਵਲੋਂ ਪਿੰਡ ਗੁੰਮਟੀ ਕਲਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ <br/>

ਪਿੰਡ ਗੁੰਮਟੀ ਕਲਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡਦੇ ਹੋਏ ਸਰਪੰਚ ਕੁਲਜਿੰਦਰ ਸਿੰਘ ਰਵੀ ਤੇ ਹੋਰ | ਤਸਵੀਰ: ਵਰਿੰਦਰ ਲੱਕੀ <br/> 20-07-2025
ਭਾਈਰੂਪਾ, 19 ਜੁਲਾਈ (ਵਰਿੰਦਰ ਲੱਕੀ)-ਨਸ਼ਾ ਮੁਕਤੀ ਖੇਡ ਕਲੱਬ ਖਾਨਾ ਪੱਤੀ ਭਗਤਾ ਭਾਈ ਦੇ ਪ੍ਰਧਾਨ ਬਹਾਦਰ ਸਿੰਘ ਬਰਾੜ ਵਲੋਂ ਡੀ. ਐੱਸ. ਪੀ. ਫੂਲ ਪ੍ਰਦੀਪ ਸਿੰਘ ਵਲੋਂ ਪਿੰਡ ਗੁੰਮਟੀ ਕਲਾਂ ਦੇ ਖਿਡਾਰੀਆਂ ਨੂੰ ਭੇਜੀਆਂ ਗਈਆਂ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਕੁਲਜਿੰਦਰ ਸਿੰਘ ਰਵੀ ਤੇ ਸਮੂਹ ਗ੍ਰਾਮ ਪੰਚਾਇਤ ਦੀ ਹਾਜ਼ਰੀ 'ਚ ਖਿਡਾਰੀਆਂ ਨੂੰ ਵਾਲੀਵਾਲ ਸਮੈਸਿੰਗ, ਫੁੱਟਬਾਲ ਤੇ ਹੋਰ ਖੇਡਾਂ ਦਾ ਸਮਾਨ ਦਿੱਤਾ ਗਿਆ | ਇਸ ਮੌਕੇ ਬਾਬਾ ਸੁਰਜੀਤ ਦਾਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਕਲੱਬ ਗੁੰਮਟੀ ਕਲਾਂ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ <br/> ਅਗਲੀ ਖ਼ਬਰ ਬਲਵਿੰਦਰ ਸਿੰਘ ਨੇ ਸਿੰਗਾਪੁਰ ਇੰਟਰਨੈਸ਼ਨਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗ਼ਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।