26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

175 ਲੀਟਰ ਲਾਹਣ ਬਰਾਮਦ

ਅਜੀਤ ਡੈਸਕ 22-07-2025
ਮਾਨਸਾ, 21 ਜੁਲਾਈ (ਸ.ਰਿ.)-ਥਾਣਾ ਸਰਦੂਲਗੜ੍ਹ ਪੁਲਿਸ ਨੇ ਬੀਰਬਲ ਸਿੰਘ ਵਾਸੀ ਚੋਟੀਆਂ ਕੋਲੋਂ 100 ਲੀਟਰ ਤੇ ਥਾਣਾ ਬੋਹਾ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਦਲੇਲਵਾਲਾ ਤੋਂ 75 ਲੀਟਰ ਲਾਹਣ ਬਰਾਮਦ ਕੀਤਾ ਹੈ | ਦੋਵਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਆਰ. ਓ. ਪਲਾਂਟ ਮੁੜ ਚਾਲੂ ਕਰਵਾਉਣ ਲਈ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।