26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਅਜੀਤ ਡੈਸਕ 22-07-2025
ਮਾਨਸਾ, 21 ਜੁਲਾਈ (ਸ. ਰਿ.)-ਥਾਣਾ ਜੋਗਾ ਪੁਲਿਸ ਨੇ ਬਲਦੇਵ ਸਿੰਘ ਵਾਸੀ ਖੜਕ ਸਿੰਘ ਵਾਲਾ ਕੋਲੋਂ 60 ਨਸ਼ੀਲੀਆਂ ਗੋਲੀਆਂ ਫੜੀਆਂ ਹਨ | ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ | ਇਸ ਤੋਂ ਇਲਾਵਾ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਰਣਜੀਤ ਸਿੰਘ ਵਾਸੀ ਨੰਗਲ ਕਲਾਂ ਤੋਂ 45, ਸਰਬਜੀਤ ਸਿੰਘ ਵਾਸੀ ਜਵਾਹਰਕੇ ਕੋਲੋਂ 30 ਅਤੇ ਥਾਣਾ ਬੋਹਾ ਪੁਲਿਸ ਨੇ ਅਕਾਸ਼ਦੀਪ ਸਿੰਘ ਵਾਸੀ ਬੋਹਾ ਕੋਲੋਂ 90 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਹਨ | ਉਕਤ ਖ਼ਿਲਾਫ਼ ਧਾਰਾ 223 ਬੀ. ਐੱਨ. ਐੱਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
ਪਿਛਲੀ ਖ਼ਬਰ ਬਲਾਕ ਬਚਾਓ ਸੰਘਰਸ਼ ਕਮੇਟੀ ਨੇ ਬਰਨਾਲਾ ਸੜਕ ਕੀਤੀ ਜਾਮ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਚਿੱਟਾ ਬਰਾਮਦ, 16 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।