26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲਾਹਣ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 22-07-2025
ਕੋਟਫੱਤਾ, 21 ਜੁਲਾਈ (ਰਣਜੀਤ ਸਿੰਘ ਬੁੱਟਰ)-ਪੁਲਿਸ ਥਾਣਾ ਕੋਟਫੱਤਾ ਦੇ ਐੱਸ. ਐੱਚ. ਓ. ਮੇਜਰ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਪਹਿਲੀ ਸਫਲਤਾ ਉਦੋਂ ਮਿਲੀ ਜਦ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਇੱਕ ਵਿਅਕਤੀ ਨੂੰ 20 ਲੀਟਰ ਲਾਹਣ ਸਮੇਤ ਨੌਜਵਾਨ ਨੂੰ ਕਾਬੂ ਕੀਤਾ | ਫੜੇ ਗਏ ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰਾਏਖਾਨਾ ਵਜੋਂ ਹੋਈ, ਜਿਸ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਹਵਾਲਾਤ ਵਿਚ ਬੰਦ ਕਰ ਦਿੱਤਾ |
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਐਕਟੀਵਿਟੀ ਡੇ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰਾ ਨਹੀਂ ਉੱਤਰੀ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।