04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਥਰਮਲ ਪਲਾਂਟ ਬਣਾਂਵਾਲਾ 'ਚ ਚੋਰੀ

ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਸ. ਰਿ.)- ਥਾਣਾ ਸਦਰ ਮਾਨਸਾ ਪੁਲਿਸ ਨੇ ਥਰਮਲ ਪਲਾਂਟ ਬਣਾਂਵਾਲਾ 'ਚ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪਲਾਂਟ ਦੇ ਕਰਮਚਾਰੀ ਕ੍ਰਿਸ਼ਨ ਸਿੰਘ ਵਾਸੀ ਗਿੱਲ ਪੱਤੀ ਵਲੋਂ ਲਿਖਾਈ ਰਿਪੋਰਟ ਅਨੁਸਾਰ ਚਾਰਦੀਵਾਰੀ ਦੇ ਅੰਦਰ ਮਿਲ ਰੇਲਵੇ ਟਰੈਕ ਬਾਊਾਡਰੀ 117 ਦੀ ਚੈਕਿੰਗ ਕੀਤੀ ਤਾਂ ਉੱਥੇ ਪਿਆ ਲੋਹਾ ਸਕਰੈਪ ਗ਼ਾਇਬ ਸੀ, ਨੂੰ ਨਾਮਾਲੂਮ ਵਿਅਕਤੀ ਚੋਰੀ ਕਰ ਕੇ ਲੈ ਗਿਆ ਹੈ | ਪੜਤਾਲ ਦੌਰਾਨ ਪਤਾ ਲੱਗਾ ਕਿ ਇਹ ਚੋਰੀ ਗੁਰਦੀਪ ਸਿੰਘ ਵਾਸੀ ਰਾਏਪੁਰ ਨੇ ਕੀਤੀ ਹੈ |
ਪਿਛਲੀ ਖ਼ਬਰ ਆਯੁਰਵੈਦ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।