27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ.ਏ.ਵੀ. ਸਕੂਲ 'ਚ ਰੰਗੋਲੀ ਮੁਕਾਬਲੇ ਕਰਵਾਏ

ਅਜੀਤ ਡੈਸਕ 19-10-2025
ਮਾਨਸਾ, 18 ਅਕਤੂਬਰ (ਸ.ਰਿ.)- ਸਥਾਨਕ ਡੀ. ਏ. ਵੀ. ਪਬਲਿਕ ਸਕੂਲ 'ਚ ਦੀਵਾਲੀ ਦੇ ਤਿਉਹਾਰ ਮੌਕੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਦੁਰਗਾ ਮਾਤਾ ਦੇ ਰੂਪਾਂ ਨੂੰ ਸ਼ਾਨਦਾਰ ਢੰਗ ਨਾਲ ਦਰਸਾਇਆ ਜਦਕਿ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦੇ ਪ੍ਰਸਿੱਧ ਦਿ੍ਸ਼ ਅਤੇ ਪਾਤਰਾਂ ਨੂੰ ਰੰਗਾਂ 'ਚ ਖ਼ੂਬਸੂਰਤ ਸਜਾਇਆ | ਪਿ੍ੰਸੀਪਲ ਵਿਨੋਦ ਕੁਮਾਰ ਰਾਣਾ ਨੇ ਕਿਹਾ ਕਿ ਰੰਗੋਲੀ ਸੰਸਕਿ੍ਤਕ ਵਿਰਾਸਤ ਦਾ ਸੁੰਦਰ ਪ੍ਰਤੀਕ ਹੈ |
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਬੀ. ਐਸ. ਐਨ. ਐੱਲ ਵਲੋਂ ਗਾਹਕਾਂ ਲਈ ਦੀਵਾਲੀ ਆਫਰਾਂ ਦੀ ਕੀਤੀ ਸ਼ੁਰੂਆਤ-ਪਿ੍ੰਸੀ ਜਨਰਲ ਮੈਨੇਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।