27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬੱਸ ਦੀ ਫੇਟ ਵੱਜਣ ਨਾਲ ਅਧਿਆਪਕ ਦੀ ਮੌਤ

ਅਜੀਤ ਡੈਸਕ 19-10-2025
ਮਾਨਸਾ, 18 ਅਕਤੂਬਰ (ਧਾਲੀਵਾਲ)- ਮਾਨਸਾ-ਬਠਿੰਡਾ ਰੋਡ 'ਤੇ ਪੁਲਿਸ ਚੌਂਕੀ ਠੂਠਿਆਂਵਾਲੀ ਨਜ਼ਦੀਕ ਬੱਸ ਦੀ ਫੇਟ ਵੱਜਣ ਨਾਲ ਅਧਿਆਪਕ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਜੈਫੀ ਗੋਇਲ (30) ਪੁੱਤਰ ਜੀਤ ਕੁਮਾਰ ਵਾਰਡ ਨੰਬਰ 5 ਮਾਨਸਾ ਦੇ ਵਹੀਕਲ ਨੂੰ ਬੱਸ ਨੇ ਟੱਕਰ ਮਾਰ ਦਿੱਤੀ, ਦੀ ਮੌਕੇ 'ਤੇ ਮੌਤ ਹੋ ਗਈ | ਚੌਂਕੀ ਇੰਚਾਰਜ ਗੁਰਤੇਜ ਸਿੰਘ ਮੰਡੀ ਕਲਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬੱਸ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਹੈ | ਮਿ੍ਤਕ ਲਹਿਰਾ ਖਾਨਾ ਦੇ ਸਕੂਲ 'ਚ ਈ. ਟੀ. ਟੀ. ਅਧਿਆਪਕ ਸੀ |
ਪਿਛਲੀ ਖ਼ਬਰ ਪਿੰਡ ਹਮੀਰਗੜ੍ਹ ਢੈਪਈ ਵਿਖੇ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਮਾਡਰਨ ਕਾਲਜ ਆਫ਼ ਐਜੂਕੇਸ਼ਨ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।