26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਚੂਰਾ ਪੋਸਤ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 19-10-2025
ਰਾਮਾਂ ਮੰਡੀ, 18 ਅਕਤੂਬਰ (ਤਰਸੇਮ ਸਿੰਗਲਾ): ਰਾਮਾਂ ਥਾਣੇ ਦੇ ਏ ਐਸ ਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਬਾਘਾ ਫਾਟਕ ਨੇੜਿਓਾ ਕਿ੍ਸ਼ਨ ਸਿੰਘ ਵਾਸੀ ਪਿੰਡ ਰਾਮਸਰਾ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 2 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ | ਥਾਣਾ ਮੁਖੀ ਬੇਅੰਤ ਸਿੰਘ ਨੇ ਦੱਸਿਆ ਕਿ ਉਕਤ ਕਿ੍ਸ਼ਨ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸੈਂਟਰਲ ਜੇਲ੍ਹ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਤੇ ਗੁਆਂਢੀ ਰਾਜਾਂ 'ਚ ਹੜ੍ਹਾਂ ਨਾਲ ਤਬਾਹੀ ਦਾ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾਉਣਾ-ਲਿਬਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।