13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

26 ਗ੍ਰਾਮ ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਕਾਬੂ <br/>

ਅਜੀਤ ਡੈਸਕ 04-11-2025
ਕੋਟਫੱਤਾ, 3 ਨਵੰਬਰ (ਰਣਜੀਤ ਸਿੰਘ ਬੁੱਟਰ)-ਐੱਸ ਐੱਸ ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਕੋਟਫੱਤਾ ਮੁਖੀ ਮੇਜਰ ਸਿੰਘ ਸੇਖੋਂ ਦੀ ਯੋਗ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦ ਪੁਲਿਸ ਥਾਣਾ ਕੋਟਫੱਤਾ ਦੀ ਪੁਲਿਸ ਪਾਰਟੀ ਨੇ ਕੋਟਸ਼ਮੀਰ ਦੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਉਸ ਸਮੇਂ ਕਾਬੂ ਕਰ ਲਿਆ ਜਦ ਉਹ ਨਸ਼ੇ ਦੀ ਸਪਲਾਈ ਦੇਣ ਲਈ ਕੋਟਫੱਤਾ ਵਿਖੇ ਗਿਆ ਹੋਇਆ ਸੀ | ਥਾਣੇ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਦਰਸ਼ਨ ਸਿੰਘ ਵਾਸੀ ਕੋਟਸ਼ਮੀਰ ਖਿਲਾਫ਼ ਮਾਮਲਾ ਦਰਜ ਕਰਕੇ ਦਰਸ਼ਨ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਜਿਸ ਤੋਂ ਥਾਣਾ ਕੋਟਫੱਤਾ ਮੁਖੀ ਮੇਜਰ ਸਿੰਘ ਸੇਖੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਰਹੇ ਹਨ | ਇਕ ਹੋਰ ਮਾਮਲੇ ਵਿਚ ਸ਼ਮਿੰਦਰ ਸਿੰਘ ਵਾਸੀ ਕੋਟਫੱਤਾ ਨੂੰ ਵੀ 6.20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ |

ਪਿਛਲੀ ਖ਼ਬਰ ਤੁਲਸੀ ਵਿਆਹ ਸਮਾਗਮ ਉਤਸ਼ਾਹ ਨਾਲ ਕਰਵਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ (ਸਿੰਡੀਕੇਟ) ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।