27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਕਲਪਨਾ ਚਾਵਲਾ ਸਕੂਲ ਦੀਆਂ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 08-11-2025
ਬਰੇਟਾ, 7 ਨਵੰਬਰ (ਜੀਵਨ ਸ਼ਰਮਾ)- ਪਟਿਆਲਾ ਵਿਖੇ ਹੋਈਆਂ ਰਾਜ ਪੱਧਰੀ ਸਕੂਲੀ ਖੇਡਾਂ ਵਿਚ ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਦੇ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ-17 ਕਰਾਟੇ ਲੜਕੀਆਂ ਵਿਚ ਲੜਕੀਆਂ 'ਚ ਖੁਸ਼ਪ੍ਰੀਤ ਕੌਰ ਨੇ ਗੋਲਡ ਮੈਡਲ ਅਤੇ ਮਹਿਕਪ੍ਰੀਤ ਕੋਰ ਨੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ | ਇਸ ਮੌਕੇ ਗ੍ਰਾਮ ਪੰਚਾਇਤ ਅਤੇ ਪਿ੍ੰਸੀਪਲ ਸੰਤੋਖ ਕੁਮਾਰ ਵਲੋਂ ਜੇਤੂਆਂ ਨੂੰ ਵਿੱਤੀ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਕਰਾਟੇ ਕੋਚ ਅਮਨਦੀਪ ਸਿੰਘ, ਡੀ.ਪੀ. ਅਮਰਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਰਾਸਤ-ਏ-ਸਭਾ ਸਰੌਦ ਵਿਖੇ 28 ਤੇ 29 ਨਵੰਬਰ ਨੂੰ -ਜਥੇ. ਸਰੌਦ ਅਗਲੀ ਖ਼ਬਰ ਆਈ.ਐੱਮ.ਏ. ਬਠਿੰਡਾ ਵਲੋਂ ਆਈਐੱਮਏ-ਇਮਈਰੇਜ਼-2025 ਰੀਜਨਲ ਕਾਨਫ਼ਰੰਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।