02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਕਿਸ਼ਨਗੜ੍ਹ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ <br/>

ਅਜੀਤ ਡੈਸਕ 22-11-2025
ਬਰੇਟਾ, 21 ਨਵੰਬਰ (ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਗੜ੍ਹ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਇਕ ਰੋਜਾ ਵਿੱਦਿਅਕ ਟੂਰ ਲਗਾਇਆ ਗਿਆ | ਬੱਚਿਆਂ ਨੇ ਬਠਿੰਡਾ ਵਿਖੇ ਬੀੜ ਤਲਾਬ, ਰੋਜ਼ ਗਾਰਡਨ ਦੇਖਣ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਗੁਰੂ ਘਰਾਂ ਦੇ ਦਰਸ਼ਨ ਕੀਤੇ | ਗਣਿਤ ਅਧਿਆਪਕਾ ਪਿੰਕੀ ਰਾਣੀ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਨੂੰ ਬੌਧਿਕ ਪੱਧਰ 'ਤੇ ਗਿਆਨ 'ਚ ਵਾਧਾ ਕਰਦੇ ਹਨ |

ਪਿਛਲੀ ਖ਼ਬਰ ਰੌਇਲ ਕਾਲਜ ਵਿਖੇ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।