02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 22-11-2025
ਮਾਨਸਾ, 21 ਨਵੰਬਰ (ਸ.ਰਿ.)- ਸਥਾਨਕ ਸਕੂਲ ਆਫ਼ ਐਮੀਨੈਂਸ (ਮੁੰਡੇ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਨੋਡਲ ਅਫ਼ਸਰ ਨਿਰਮਲ ਸਿੰਘ ਨੇ ਦੱਸਿਆ ਕਿ ਨਿਧੀ ਸਕੂਲ ਆਫ਼ ਐਮੀਨੈਂਸ ਸਰਦੂਲਗੜ੍ਹ ਨੇ ਪਹਿਲਾ, ਹਰਮਨ ਸਿੰਘ ਸਕੂਲ ਆਫ਼ ਐਮੀਨੈਂਸ (ਮੁੰਡੇ) ਮਾਨਸਾ ਤੇ ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰੋਕੇ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ | ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਨਿਰਮਲ ਸਿੰਘ ਨੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਲੈਕਚਰਾਰ ਗੁਰਪ੍ਰੀਤ ਕੌਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਗਗਨਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਸੀ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ ਨੇ ਸੁਣੀਆਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਰਿਵਾਰਾਂ ਦੀਆਂ ਮੁ... ਅਗਲੀ ਖ਼ਬਰ ਮਾਨਸਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।