21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਕਾਬੂ

ਅਜੀਤ ਡੈਸਕ 04-12-2025
ਮਾਨਸਾ, 3 ਦਸੰਬਰ (ਵਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਟਿੰਕੂ ਵਾਸੀ ਮਾਨਸਾ ਤੋਂ 30 ਨਸ਼ੀਲੀਆਂ ਗੋਲੀਆਂ, ਦਰਸ਼ਨਾ ਨਾਗਪਾਲ ਵਾਸੀ ਮਾਨਸਾ ਕੋਲੋਂ 40, ਥਾਣਾ ਜੋਗਾ ਪੁਲਿਸ ਨੇ ਅਕਬਰ ਖਾਂ ਵਾਸੀ ਅਕਲੀਆ ਤੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਤਿੰਨਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ | ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਮਾਨਸਾ ਕੋਲੋਂ 30 ਕੈਪਸੂਲ, ਥਾਣਾ ਭੀਖੀ ਪੁਲਿਸ ਨੇ ਜੀਵਨ ਸਿੰਘ ਵਾਸੀ ਖੀਵਾ ਖ਼ੁਰਦ ਤੋਂ 70 ਅਤੇ ਥਾਣਾ ਸਦਰ ਮਾਨਸਾ ਪੁਲਿਸ ਨੇ ਹਾਕਮ ਸਿੰਘ ਵਾਸੀ ਹੀਰੇਵਾਲਾ ਤੋਂ 68 ਨਸ਼ੀਲੇ ਕੈਪਸੂਲ ਫੜੇ ਹਨ | ਉਕਤ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ

ਪਿਛਲੀ ਖ਼ਬਰ ਸਰਕਾਰੀ ਸਕੂਲ ਕਿਸ਼ਨਗੜ੍ਹ ਦੀਆਂ ਵਿਦਿਆਰਥਣਾਂ ਨੇ ਵਿੱਦਿਅਕ ਟੂਰ ਲਗਾਇਆ <br/> ਅਗਲੀ ਖ਼ਬਰ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਏਡਜ਼ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।