21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼੍ਰੋਮਣੀ ਅਕਾਲੀ ਦਲ ਨੇ ਜੱਸੂ ਕੁੱਲਰੀਆਂ ਨੂੰ ਬਣਾਇਆ ਉਮੀਦਵਾਰ

ਅਜੀਤ ਡੈਸਕ 04-12-2025

ਬਰੇਟਾ, 3 ਦਸੰਬਰ (ਪਾਲ ਸਿੰਘ ਮੰਡੇਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੁੱਲਰੀਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲਈ ਜਸਵੀਰ ਸਿੰਘ ਜੱਸੂ ਕੁੱਲਰੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ | ਉਹ ਸ਼੍ਰੋਮਣੀ ਅਕਾਲੀ ਦਲ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਵੱਖ-ਵੱਖ ਅਹੁਦਿਆਂ 'ਤੇ ਉਨ੍ਹਾਂ ਪਾਰਟੀ ਲਈ ਸੇਵਾਵਾਂ ਦਿੱਤੀਆਂ ਹਨ | ਉਹ ਇਸ ਸਮੇਂ ਸਰਕਲ ਕੁੱਲਰੀਆਂ ਦੇ ਪ੍ਰਧਾਨ ਵੀ ਹਨ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ ਹੈ |

ਪਿਛਲੀ ਖ਼ਬਰ ਜਾਗਰੂਕਤਾ ਨਾਲ ਏਡਜ਼ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ- ਡਾ. ਪਮਿਲ ਬਾਂਸਲ <br/> ਅਗਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।