22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

6 ਗ੍ਰਾਮ ਚਿੱਟਾ ਬਰਾਮਦ

ਅਜੀਤ ਡੈਸਕ 06-12-2025
ਮਾਨਸਾ, 5 ਦਸੰਬਰ (ਵਿ.ਪ੍ਰਤੀ.)-ਥਾਣਾ ਸ਼ਹਿਰੀ ਬੁਢਲਾਡਾ ਪੁਲਿਸ ਨੇ ਪਿੰਡ ਅਹਿਮਦਪੁਰ ਨਜ਼ਦੀਕ ਗਸ਼ਤ ਦੌਰਾਨ ਰਮਨਦੀਪ ਸਿੰਘ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਝੁਨੀਰ ਜ਼ੋਨ ਤੋਂ ਗੁਰਚਰਨ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਚੋਣ ਲਈ ਆਪਣੇ ਕਾਗ਼ਜ਼ ਕੀਤੇ ਦਾਖ਼ਲ <br/> ਅਗਲੀ ਖ਼ਬਰ ਜੂਆ ਖੇਡਦੇ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।