17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਚਿੱਟਾ ਤੇ ਸ਼ਰਾਬ ਬਰਾਮਦ

ਅਜੀਤ ਡੈਸਕ 07-12-2025
ਮਾਨਸਾ, 6 ਦਸੰਬਰ (ਵਿ.ਪ੍ਰਤੀ.)-ਥਾਣਾ ਬੋਹਾ ਪੁਲਿਸ ਨੇ ਲਭਪ੍ਰੀਤ ਸਿੰਘ ਵਾਸੀ ਰਿਉਂਦ ਕਲਾਂ ਤੋਂ 15 ਗ੍ਰਾਮ ਚਿੱਟਾ ਫੜ ਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕੀਤਾ ਹੈ | ਥਾਣਾ ਭੀਖੀ ਪੁਲਿਸ ਨੇ ਦਰਸ਼ਨ ਖਾਨ ਤੇ ਮੰਗਤ ਸਿੰਘ ਵਾਸੀ ਫਫੜੇ ਭਾਈਕੇ ਕੋਲੋਂ 12 ਬੋਤਲਾਂ ਮਾਲਟਾ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਹੈ | ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਸ੍ਰੀ ਕਾਲੀ ਮਾਤਾ ਮੰਦਰ ਵਲੋਂ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਚੇਤਨਾ ਪਰਖ਼ ਪ੍ਰੀਿਖ਼ਆ ਦੇਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।