14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਗਾਇਆ <br/>

ਅਜੀਤ ਡੈਸਕ 25-12-2025
ਭੀਖੀ, 24 ਦਸੰਬਰ (ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਅਤੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਸੰਸਥਾ ਅੱਗੇ ਗਰਮ ਕੱਪੜਿਆਂ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ | ਪਿ੍ੰਸੀਪਲ ਅਮਨਦੀਪ ਦੌਦਰੀਆ ਨੇ ਦੱਸਿਆ ਕਿ ਕੜਕਦੀ ਠੰਢ 'ਚ ਬਹੁਤ ਬੱਚੇ ਅਤੇ ਬਜ਼ੁਰਗ ਅਜਿਹੇ ਹਨ, ਜਿਨ੍ਹਾਂ ਨੂੰ ਠੰਢ ਤੋਂ ਬਚਣ ਲਈ ਇਨ੍ਹਾਂ ਕੱਪੜਿਆਂ ਦੀ ਜ਼ਰੂਰਤ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਕੱਪੜਿਆਂ ਦਾ ਲੰਗਰ ਅਤੇ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਗਿਆ |


ਪਿਛਲੀ ਖ਼ਬਰ ਕੈਨੇਡਾ ਗਏ ਬੁਢਲਾਡਾ ਖੇਤਰ ਦੇ 2 ਨÏਜਵਾਨਾਂ ਦੀ ਦਰਦਨਾਕ ਮੌਤ ਦਾ ਮਾਮਲਾ <br/> ਅਗਲੀ ਖ਼ਬਰ ਬਿਜਲੀ ਸਪਲਾਈ 3 ਦਿਨਾਂ ਲਈ ਰਹੇਗੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।