12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 27-12-2025
ਬਠਿੰਡਾ, 26 ਦਸੰਬਰ (ਅਵਤਾਰ ਸਿੰਘ ਕੈਂਥ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਚਮਕੌਰ ਸਾਹਿਬ ਦੇ ਸ਼ਹੀਦ ਸਿੰਘਾਂ ਦੀ ਸ਼ਹਾਦਤਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਾਮ ਦੇ ਸਮੇਂ ਕੈਨਾਲ ਕਾਲੋਨੀ ਦਾਤਾਰਾਮ ਕਾ ਬਾਗ ਨਹਿਰੀ ਕਲੋਨੀ ਗਲੀ ਨੰਬਰ ਪੰਜ ਦੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਸਾਂਝਾ ਸਮਾਗਮ ਹਰ ਸਾਲ ਦੀ ਤਰ੍ਹਾਂ ਕਰਵਾਇਆ ਗਿਆ, ਜਿਸ ਵਿੱਚ ਭਾਈ ਹਰਦੇਵ ਸਿੰਘ ਜੀ ਦਾ ਰਾਗੀ ਜਥਾ ਜਥੇ ਵਲੋਂ ਸਿਮਰਨ ਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਗਿਆ |

ਪਿਛਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਚੇਤਨਾ ਰੈਲੀ ਕੱਢੀ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਵਾਰਡਬੰਦੀ ਦੇ ਨਾਂਅ 'ਤੇ ਬੁਢਲਾਡਾ ਸ਼ਹਿਰ ਨੂੰ ਪਾੜਨ ਦੀ ਕੋਸ਼ਿਸ਼-ਨਗਰ ਸੁਧਾਰ ਸਭਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।