22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 02-06-2025
ਕਪੂਰਥਲਾ, 1 ਜੂਨ (ਸਡਾਨਾ)-ਥਾਣਾ ਸਦਰ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਦਵਿੰਦਰਪਾਲ ਨੇ ਪਿੰਡ ਪੱਖੋਵਾਲ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਬਲਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਕੜਾਲ ਖ਼ੁਰਦ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ ਵਿਚੋਂ 5.13 ਗ੍ਰਾਮ ਹੈਰੋਇਨ ਤੇ 22 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਜਿਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਵਿਆਹ ਦੇ ਝਾਂਸੇ 'ਚ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਅਸਾਮ ਦੇ ਕਾਮਰੂਪ 'ਚ ਹੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।