04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ

ਅਜੀਤ ਡੈਸਕ 17-07-2025
ਫਗਵਾੜਾ, 16 ਜੁਲਾਈ (ਹਰਜੋਤ ਸਿੰਘ ਚਾਨਾ)- ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਮੋਟਰਸਾਈਕਲ ਚੋਰੀ ਕਰਦਾ ਹੈ ਤੇ ਹੋਰ ਵੀ ਚੋਰੀਆਂ ਕਰਦਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਨਾਕਾਬੰਦੀ ਕਰਕੇ ਲਵਗਾਠ ਪੁੱਤਰ ਮਨੋਹਰ ਲਾਲ ਵਾਸੀ ਮੇਹਟਾ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ |

ਪਿਛਲੀ ਖ਼ਬਰ ਪੰਜਾਬ ਦੇ ਪਾਣੀਆਂ ਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਨੂੰ ਅੱਜ ਅਹਿਦ ਕਰਨ ਦੀ ਲੋੜ-ਮੁੱਖ ਮੰਤਰੀ <br/> ਅਗਲੀ ਖ਼ਬਰ ਜੀ.ਟੀ. ਰੋਡ ਫਗਵਾੜਾ ਤੋਂ ਜਗਤਪੁਰ ਜੱਟਾਂ ਲਿੰਕ ਰੋਡ ਦਾ ਨਾਂਅ ਹੋਇਆ 'ਸ਼੍ਰੋਮਣੀ ਸੰਤ ਦਲੇਲ ਸਿੰਘ ਜੀ ਮਹਾਰਾਜ ਮਾਰਗ'...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।