02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਚੈੱਸ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 17-07-2025
ਕਪੂਰਥਲਾ, 16 ਜੁਲਾਈ (ਵਿ.ਪ੍ਰ.)- ਗੁਰੂ ਅਮਰਦਾਸ ਪਬਲਿਕ ਸਕੂਲ ਕਪੂਰਥਲਾ ਵਿਚ ਕਰਵਾਏ ਗਏ ਸਹੋਦਿਆ ਅੰਤਰ ਸਕੂਲ ਚੈੱਸ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੇ ਸਾਇੰਸ ਦੇ ਵਿਦਿਆਰਥੀ ਮਨਵੀਰ ਸਿੰਘ ਤੇ ਨਤੀਸ਼ ਜੋਇਆ ਨੇ ਕੰਸੋਲੇਸ਼ਨ ਪ੍ਰਾਈਜ਼ ਹਾਸਲ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤ ਕੌਰ ਤੇ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਦੋਵਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ 'ਚ ਯੋਗਦਾਨ ਪਾਉਣ ਵਾਲੇ 25 ਸੇਵਾਦਾਰਾਂ ਦਾ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸਨਮਾਨ ਅਗਲੀ ਖ਼ਬਰ ਭਾਜਪਾ ਨੇ ਲਗਾਇਆ ਪਿੰਡ ਕਾਹਲਵਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।