11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਖੇਤਾਂ 'ਚ ਕੰਮ ਕਰਦੇ ਇਕ ਵਿਅਕਤੀ ਨੂੰ ਸੱਪ ਨੇ ਡੱਸਿਆ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਭੀਲਾ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਵਿਅਕਤੀ ਨੂੰ ਹੱਥ 'ਤੇ ਸੱਪ ਨੇ ਡੱਸ ਲਿਆ ਜਿਸਦੀ ਹਾਲਤ ਖ਼ਰਾਬ ਹੋਣ 'ਤੇ ਪਰਿਵਾਰਕ ਮੈਂਬਰ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਐਮਰਜੈਂਸੀ ਵਾਰਡ ਵਿਚ ਜੇਰੇ ਇਲਾਜ ਕੁਲਵਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਭੀਲਾ ਨੇ ਦੱਸਿਆ ਕਿ ਉਹ ਅੱਜ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਇਕ ਸੱਪ ਨੇ ਉਸਦੇ ਹੱਥ 'ਤੇ ਡੱਸ ਲਿਆ ਜਿਸ ਦਾ ਇਲਾਜ ਡਿਊਟੀ ਡਾਕਟਰ ਵਲੋਂ ਸਨੇਕ ਬਾਈਟ ਦੇ ਟੀਕੇ ਲਗਾਕੇ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਪਿੰਡ ਖੇੜਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਮੈਰਾਥਨ ਦੌੜਾਕ ਫੌਜਾ ਸਿੰਘ ਬਜ਼ੁਰਗਾਂ ਹੀ ਨਹੀਂ ਸਗੋਂ ਨੌਜਵਾਨਾਂ ਲਈ ਵੀ ਰਾਹ ਦਸੇਰਾ ਬਣੇ- ਸੱਜਣ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।