11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 18-07-2025
ਕਪੂਰਥਲਾ, 17 ਜੁਲਾਈ (ਸਡਾਨਾ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਕਾਲਾ ਸੰਘਿਆਂ ਚੌਂਕੀ ਇੰਚਾਰਜ ਏ.ਐਸ.ਆਈ. ਅਮਰਜੀਤ ਸਿੰਘ ਨੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਬਲਕਾਰ ਸਿੰਘ ਵਾਸੀ ਪੱਤੀ ਆਲਮਗੀਰ ਕਾਲਾ ਸੰਘਿਆਂ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤਹਿਤ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਬਚਨ ਸਿੰਘ ਦੀਪੇਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 20 ਨੂੰ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।