26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਸੰਬੰਧੀ ਕੇਸ ਦਰਜ

ਅਜੀਤ ਡੈਸਕ 19-07-2025
ਫਗਵਾੜਾ, 18 ਜੁਲਾਈ (ਹਰਜੋਤ ਸਿੰਘ ਚਾਨਾ)- ਬਿਨਾਂ ਆਈ.ਡੀ. ਦੇ ਕਮਰੇ ਮੁਹੱਈਆਂ ਕਰਵਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਚਹੇੜੂ ਚੌਕੀ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਸਟੇਅ ਹੋਟਲ ਮਹੇੜੂ ਵਿਖੇ ਬਿਨਾਂ ਆਈ.ਡੀ. ਦੇ ਕਮਰੇ ਕਿਰਾਏ ਦੇ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਰਾਜਿੰਦਰ ਕੁਮਾਰ ਉਰਫ਼ ਗੁੱਡੂ ਪੁੱਤਰ ਅਯਿੱਦਿਆ ਸਿੰਘ ਵਾਸੀ ਮਹੇੜੂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਭਾਖੜੀਆਣਾ ਵਿਖੇ ਗੋਲੀਆਂ ਚਲਾਉਣ ਦੇ ਮਾਮਲੇ ਸੰਬੰਧੀ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਉਜ਼ਬੇਕਿਸਤਾਨ 'ਚ ਔਕੜਾਂ ਦੇ ਬਾਵਜੂਦ ਸਿੱਖੀ ਸਰੂਪ 'ਚ ਪਰਪੱਕ ਰਹਿੰਦਿਆਂ ਡਾਕਟਰੀ ਦੀ ਪੜ੍ਹਾਈ ਜਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।