19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 21-07-2025
ਕਪੂਰਥਲਾ, 20 ਜੁਲਾਈ (ਵਿ.ਪ੍ਰ.)- ਤਾਈਕਵਾਂਡੋ ਸਪੋਰਟਸ ਐਸੋਸੀਏਸ਼ਨ ਕਪੂਰਥਲਾ ਦੇ ਜਨਰਲ ਸਕੱਤਰ ਹਰਰਣਦੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮਲੇਸ਼ੀਆ ਵਿਚ ਕਰਵਾਈ ਗਈ 17ਵੀਂ ਵੀ.ਸੀ.ਕੇ. ਕਲਾਸਿਕ ਇੰਟਰਨੈਸ਼ਨਲ ਮਲੇਸ਼ੀਆ ਓਪਨ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਕਪੂਰਥਲਾ ਦੀ ਖਿਡਾਰਨ ਲਵਲੀਨ ਉਪਾਧਿਆ ਨੇ ਸੀਨੀਅਰ ਫੀਮੇਲ ਅੰਡਰ 49 ਕਿੱਲੋ ਭਾਰ ਵਰਗ 'ਚ ਚਾਂਦੀ ਦਾ ਤਗਮਾਂ ਜਿੱਤ ਕੇ ਪੂਰੇ ਦੇਸ਼ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਲਵਲੀਨ ਉਪਾਧਿਆ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਤਾਈਕਵਾਂਡੋ ਸਪੋਰਟਸ ਐਸੋਸੀਏਸ਼ਨ ਕਪੂਰਥਲਾ ਦੇ ਸਾਰੇ ਮੈਂਬਰਾਂ ਤੇ ਉਨ੍ਹਾਂ ਦੇ ਕੋਚ ਨੇ ਮੁਬਾਰਕਬਾਦ ਦਿੱਤੀ | ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਕਿਹਾ ਕਿ ਭਵਿੱਖ ਵਿਚ ਵੀ ਲਵਲੀਨ ਉਪਾਧਿਆ ਹੋਰ ਸਖ਼ਤ ਮਿਹਨਤ ਕਰਕੇ ਦੇਸ਼ ਦਾ ਨਾਂਅ ਪੂਰੀ ਦੁਨੀਆ 'ਚ ਰੌਸ਼ਨ ਕਰੇਗੀ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਵਾਸੀਆਂ ਲਈ ਵਰਦਾਨ ਸਾਬਤ ਹੋਵੇਗੀ: ਆਪ ਆਗੂ ਅਗਲੀ ਖ਼ਬਰ ਪੇ-ਕਮਿਸ਼ਨ ਵਲੋਂ ਕੀਤੀ ਸਿਫ਼ਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਰਿਵਾਈਜ਼ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।