27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰਾਸ਼ਨ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 22-07-2025
ਫਗਵਾੜਾ, 21 ਜੁਲਾਈ (ਚਾਨਾ)-ਸਰਬੱਤ ਦਾ ਭਲਾ ਫਾਊਾਡੇਸ਼ਨ ਵੱਲੋਂ 54ਵਾਂ ਰਾਸ਼ਨ ਵੰਡ ਸਮਾਗਮ ਫਾਊਾਡੇਸ਼ਨ ਦੇ ਪ੍ਰਧਾਨ ਕਰਮਵੀਰ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ 'ਚ ਫਾਊਾਡੇਸ਼ਨ ਦੇ ਚੇਅਰਮੈਨ ਵੀ.ਪੀ. ਸਿੰਘ ਅਰੋੜਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਅੰਨਦਾਨ ਵਰਗੇ ਨੇਕ ਕਾਰਜ ਜ਼ਰੂਰ ਕਰਨੇ ਚਾਹੀਦੇ ਹਨ ਕਿਉਂਕਿ ਲੋੜਵੰਦਾਂ ਦੀ ਸੇਵਾ ਕਰਨਾ ਬੜੇ ਪਰਉਪਕਾਰ ਦਾ ਕੰਮ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਹਰ ਮਹੀਨੇ ਲੋੜਵੰਦਾਂ ਨੂੰ ਰਾਸ਼ਨ ਵੰਡਦੀ ਹੈ | ਇਸ ਮੌਕੇ ਸਾਊਦੀ ਸਿੰਘ, ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ, ਰਮਨ ਨਹਿਰਾ, ਰਣਜੀਤ ਸਿੰਘ ਕਿੰਨੜਾ, ਅਤੁੱਲ ਜੋਸ਼ੀ, ਪ੍ਰਮੋਦ ਜੋਸ਼ੀ, ਕੇ.ਕੇ. ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ- ਗੁਰਪਾਲ ਸਿੰਘ ਇੰਡੀਅਨ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।