28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਖੇਤਾਂ 'ਚ ਕੰਮ ਕਰਦੇ ਵਿਅਕਤੀ ਨੂੰ ਸੱਪ ਨੇ ਡੱਸਿਆ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਅਮਨਜੋਤ ਸਿੰਘ ਵਾਲੀਆ)- ਪਿੰਡ ਲੱਖਣ ਕਲਾਂ ਵਿਖੇ ਖੇਤਾਂ ਵਿਚ ਕੰਮ ਕਰਦੇ ਇਕ ਵਿਅਕਤੀ ਨੂੰ ਸੱਪ ਨੇ ਹੱਥ 'ਤੇ ਡੱਸ ਲਿਆ ਜਿਸ ਦੀ ਹਾਲਤ ਖ਼ਰਾਬ ਹੋਣ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ | ਜੇਰੇ ਇਲਾਜ ਜ਼ਖਮੀ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਚੇਤ ਸਿੰਘ ਵਾਸੀ ਲੱਖਣ ਕਲਾਂ ਨੇ ਦੱਸਿਆ ਕਿ ਉਹ ਸ਼ਾਮ ਦੇ ਸਮੇਂ ਖੇਤਾਂ ਵਿਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਇਕ ਸੱਪ ਨੇ ਡੱਸ ਲਿਆ ਜਿਸ ਦਾ ਇਲਾਜ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਨਵਦੀਪ ਸਿੰਘ ਵਲੋਂ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਚੋਰੀ ਦੀਆਂ ਤਾਰਾਂ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।