22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਰਮਨਪ੍ਰੀਤ ਕੌਰ ਆਸਟ੍ਰੇਲੀਆ ਵਲੋਂ ਡਾਇਲਸਿਸ ਸੈਂਟਰ ਭੁਲੱਥ ਨੂੰ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਜੀ <br/>

ਡਾਇਲੈਸਿਸ ਸੈਂਟਰ ਭੁਲੱਥ ਵਿਖੇ ਸੰਸਥਾ ਦੇ ਆਗੂਆਂ ਨੂੰ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਂਟ ਕਰਦੇ ਹੋਏ ਇੰਸਪੈਕਟਰ ਸਵਿੰਦਰ ਸਿੰਘ | <br/> 26-09-2025
ਭੁਲੱਥ, 25 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਸਿਵਲ ਹਸਪਤਾਲ ਵਿਚ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਫ਼ਰੀ ਡਾਇਲੈਸਿਸ ਸੈਂਟਰ ਲਈ ਹਰਮਨਪ੍ਰੀਤ ਕੌਰ ਆਸਟਰੇਲੀਆ ਵੱਲੋਂ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਜੀ ਗਈ | ਇਸ ਮੌਕੇ ਹਰਮਨਪ੍ਰੀਤ ਕੌਰ ਦੇ ਪਿਤਾ ਇੰਸਪੈਕਟਰ ਸਵਿੰਦਰ ਸਿੰਘ ਵੱਲੋਂ ਡਾਇਲੈਸਿਸ ਸੈਂਟਰ ਪਹੁੰਚ ਕੇ ਸੰਸਥਾ ਦੇ ਚੇਅਰਮੈਨ ਸੁਰਿੰਦਰ ਕੁਮਾਰ ਕੱਕੜ ਤੇ ਹੋਰ ਆਗੂਆਂ ਨੂੰ 20 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ, ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਸਮਾਜ ਸੇਵਕ ਡਾਕਟਰ ਮਾਨ ਸਿੰਘ, ਪ੍ਰਧਾਨ ਮੋਹਨ ਸਿੰਘ ਡਾਲਾ, ਮਾਸਟਰ ਕੰਵਲਜੀਤ ਮੰਨਣ, ਸੁਰਿੰਦਰ ਸਿੰਘ ਲਾਲੀਆ, ਅਵਤਾਰ ਸਿੰਘ ਰਾਏਪੁਰ ਪੀਰ ਬਖਸ਼ ਵਾਲਾ, ਬੂਟਾ ਸਿੰਘ ਭਿੰਡਰ, ਬਲਵਿੰਦਰ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਮਨਾਇਆ ਵਿਸ਼ਵ ਓਜ਼ੋਨ ਪਰਤ ਸੁਰੱਖਿਆ ਦਿਵਸ <br/> ਅਗਲੀ ਖ਼ਬਰ ਕੈਂਬਰਿਜ ਸਕੂਲ ਦੀ ਚੇਅਰਪਰਸਨ ਜਸਬੀਰ ਬਾਸੀ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ 11 ਲੱਖ ਰੁਪਏ ਰਾਸ਼ੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।