12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਾਡਰਨ ਜੇਲ੍ਹ ਦੇ ਹਵਾਲਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 19-10-2025
ਕਪੂਰਥਲਾ, 18 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਨੂੰ ਲੈ ਕੇ ਕੇਸ ਦਰਜ ਕਰ ਲਿਆ ਹੈ | ਜੇਲ੍ਹ ਕਰਮਚਾਰੀਆਂ ਨੇ ਬੈਰਕਾਂ ਦੀ ਜਾਂਚ ਦੌਰਾਨ ਹਵਾਲਾਤੀ ਮੱਥੂ ਮੁਰਾਰੀ ਜ਼ਿਲ੍ਹਾ ਤਰਨਤਾਰਨ ਦੀ ਜਦੋਂ ਜਾਂਚ ਕੀਤੀ ਤਾਂ ਉਸ ਪਾਸੋਂ 5.20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਕੋਤਵਾਲੀ ਪੁਲਿਸ ਉਸਨੂੰ ਪੋ੍ਰਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕਰੇਗੀ |
ਪਿਛਲੀ ਖ਼ਬਰ ਸ਼ੱਕੀ ਪ੍ਰਵਾਸੀ ਵਿਅਕਤੀ ਨੂੰ ਕਾਬੂ ਕਰ ਕੇ ਪਿੰਡ ਵਾਸੀਆਂ ਨੇ ਕੀਤਾ ਪੁਲਿਸ ਹਵਾਲੇ <br/> ਅਗਲੀ ਖ਼ਬਰ ਏਡਿਡ ਸਕੂਲ ਅਧਿਆਪਕਾਂ ਨੇ 10 ਮਹੀਨੇ ਤੋਂ ਤਨਖ਼ਾਹ ਨਾ ਮਿਲਣ 'ਤੇ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।