04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਇਕ ਦਰਜਨ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 03-11-2025
ਫਗਵਾੜਾ, 2 ਨਵੰਬਰ (ਹਰਜੋਤ ਸਿੰਘ ਚਾਨਾ)-ਇਕ ਨੌਜਵਾਨ ਦੀ ਕੁੱਟਮਾਰ ਕਰਨ ਤੇ ਪਿਸਤੌਲ ਦਿਖਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਅਕੁਲਾ ਜਸਵੰਤ ਸੱਤਿਆ ਸ਼ਿਵਾ ਸੰਜੇ ਪੁੱਤਰ ਅਕੁਲਾ ਰਾਮੂ ਵਾਸੀ ਬੰਗਰੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸ ਦੀ ਕੁੱਟਮਾਰ ਕੀਤੀ ਤੇ ਪਿਸਤੌਲ ਦਿਖਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਸਬੰਧ 'ਚ ਪੁਲਿਸ ਨੇ ਸਾਭੀ ਗਿਰਨ ਵਾਸੀ ਬੇਦੀਆ ਮੁਹੱਲਾ, ਸਾਭੀ ਅਠੋਲੀ, ਗੁਰਜੋਤ ਵਾਸੀਆਨ ਆਠੋਲੀ, ਸਾਈ ਸੁਜਿਤ, ਅਭਿਸ਼ੇਕ, ਲੀਲਾ ਪ੍ਰਸ਼ਾਦ, ਤਾਮਿਲ ਰਿਸ਼ੀ, ਰਿਸ਼ੀ, ਪਵਨ ਗੋਵਦ, ਵਿਸ਼ਵਾ, ਨਿਵਾਸ, ਵਿਨੈ, ਯਰਨ ਯੈਲਪੂ ਤੇ ਅਖਿਲ ਵਾਸੀਆਨ ਮਹੇੜੂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜੋੜ ਮੇਲਾ ਸ਼ੁਰੂ ਅਗਲੀ ਖ਼ਬਰ ਪਲਾਟ ਦੇ ਵਿਵਾਦ ਨੂੰ ਲੈ ਕੇ ਕੌਂਸਲਰ ਵਲੋਂ ਕੀਤੇ ਗਏ ਹਵਾਈ ਫਾਇਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।