04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦੋ ਰੋਜ਼ਾ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ: ਸਾਹਨੀ

ਅਜੀਤ ਡੈਸਕ 03-11-2025
ਫਗਵਾੜਾ, 2 ਨਵੰਬਰ (ਚਾਨਾ, ਵਾਲੀਆ)-ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ 350 ਸਾਲਾ ਸ਼ਹਾਦਤ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਦੋ ਰੋਜ਼ਾ ਧਾਰਮਿਕ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਦੀ ਜਥੇਬੰਦੀ ਵਲੋਂ ਇਸ ਸਮਾਗਮ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਈ ਸਾਲਾ ਬਾਅਦ ਇਹ ਸਮਾਗਮ ਫਗਵਾੜਾ ਵਿਖੇ ਹੋ ਰਿਹਾ ਹੈ ਤੇ ਕਈ ਥਾਵਾਂ ਤੋਂ ਸੰਗਤਾਂ ਇਸ ਸਮਾਗਮ 'ਚ ਸ਼ਮੂਲੀਅਤ ਕਰਨਗੀਆਂ |
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਲੋੜਵੰਦ ਮਰੀਜ਼ ਦੀ ਵਿੱਤੀ ਸਹਾਇਤਾ ਅਗਲੀ ਖ਼ਬਰ ਗੁਰੂ ਨਾਨਕ ਸਟੇਡੀਅਮ ਵਿਖੇ 5 ਨੂੰ ਹੋਵੇਗਾ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।