28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਝੋਨੇ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ ਸੰਬੰਧੀ ਕੇਸ ਦਰਜ

ਅਜੀਤ ਡੈਸਕ 08-11-2025
ਫਗਵਾੜਾ, 7 ਨਵੰਬਰ (ਚਾਨਾ)-ਝੋਨੇ ਦੀ ਰਹਿੰਦ ਖੰੂਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 223 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਗੁਰਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਡਲ ਅਫ਼ਸਰ ਦੀ ਰਿਪੋਰਟ ਮੁਤਾਬਿਕ ਪਿੰਡ ਉੱਚਾ ਦੀ ਲੋਕੇਸ਼ਨ ਤੇ ਝੋਨੇ ਦੀ ਪਰਾਲੀ ਤੇ ਰਹਿੰਦ ਖੰੂਹਦ ਨੂੰ ਅੱਗ ਲੱਗਣੀ ਪਾਈ ਗਈ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ 190 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ ਅਗਲੀ ਖ਼ਬਰ ਨਗਰ ਨਿਗਮ ਵਲੋਂ ਯੈਲੋ ਲਾਈਨ ਪ੍ਰਾਜੈਕਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।