ਸਿਵਲ ਸਰਜਨ ਡਾ. ਸੰਜੀਵ ਭਗਤ ਵਲੋਂ ਸੀ.ਐਚ.ਸੀ. ਬੇਗੋਵਾਲ ਦਾ ਅਚਨਚੇਤ ਦੌਰਾ
ਅਜੀਤ ਡੈਸਕ
08-11-2025
ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਬੇਗੋਵਾਲ ਦਾ ਜਾਇਜ਼ਾ
ਇਸ ਦੌਰਾਨ ਸਿਵਲ ਸਰਜਨ ਡਾ. ਸੰਜੀਵ ਭਗਤ ਵੱਲੋਂ ਬੇਗੋਵਾਲ ਵਿਚ ਬਣੇ ਆਮ ਆਦਮੀ ਕਲੀਨਿਕ ਦਾ ਵੀ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਜੀਵ ਪ੍ਰਾਸ਼ਰ ਤੇ ਐਸ.ਐਮ.ਓ ਡਾ. ਪ੍ਰੇਮ ਕੁਮਾਰ ਹਾਜ਼ਰ ਸਨ | ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕ ਬੇਗੋਵਾਲ ਨੂੰ ਜਲਦ ਤੋਂ ਜਲਦ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਰਦੇਸ਼ ਦਿੱਤੇ ਅਤੇ ਰਹਿੰਦੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਤਾਂ ਜੋ ਆਮ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ |