23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਭਲਕੇ-ਜਰਨੈਲ ਸਿੰਘ ਬਾਜਵਾ

ਅਜੀਤ ਡੈਸਕ 19-11-2025
ਕਪੂਰਥਲਾ, 18 ਨਵੰਬਰ (ਵਿ.ਪ੍ਰ.)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬ) ਕਪੂਰਥਲਾ ਦੀ ਇਕ ਜ਼ਰੂਰੀ ਮੀਟਿੰਗ 20 ਨਵੰਬਰ ਨੂੰ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਨੇ ਦੱਸਿਆ ਕਿ ਮੀਟਿੰਗ ਵਿਚ ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਤੋਂ ਇਲਾਵਾ ਉਨ੍ਹਾਂ ਦੇ ਮਾਣ ਭੱਤੇ ਦੀ ਅਦਾਇਗੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਨੂੰ ਮਾਣ ਭੱਤਾ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦੇ ਮਾਣ ਭੱਤੇ ਦੀ ਅਦਾਇਗੀ ਨਿਰੰਤਰ ਯਕੀਨੀ ਬਣਾਈ ਜਾਵੇ |
ਪਿਛਲੀ ਖ਼ਬਰ ਪੇਟ ਦੇ ਰੋਗਾਂ ਸੰਬੰਧੀ ਬਿਹਤਰ ਇਲਾਜ ਦੇ ਰਿਹਾ ਜਸਵੰਤ ਹਸਪਤਾਲ <br/> ਅਗਲੀ ਖ਼ਬਰ ਯੂ.ਕੇ. ਦੇ ਸਟੱਡੀ ਵੀਜ਼ਿਆਂ ਸੰਬੰਧੀ ਮੈਗਾ ਸੈਮੀਨਾਰ ਭਲਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।