ਸ਼ਹੀਦੀ ਦਿਹਾੜੇ ਸੰਬੰਧੀ ਅੱਜ ਹੋਣ ਵਾਲੇ ਕੀਰਤਨ ਦਰਬਾਰ 'ਚ ਭਾਜਪਾ ਆਗੂ ਤੇ ਵਰਕਰ ਸ਼ਮੂਲੀਅਤ ਕਰਨ-ਖੋਜੇਵਾਲ
ਮੀਟਿੰਗ ਉਪਰੰਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਡਾ. ਅਨੁਰਾਗ ਸ਼ਰਮਾ, ਕਪੂਰ ਚੰਦ ਥਾਪਰ, ਜਗਦੀਸ਼ ਸ਼ਰਮਾ, ਸਰਬਜੀਤ ਸਿੰਘ ਦਿਉਲ, ਡਾ. ਅਮਰਨਾਥ ਤੇ ਹੋਰ | ਤਸਵੀਰ. ਤਿਲਕਰਾਜ
<br/>
19-11-2025