22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਅਜੀਤ ਡੈਸਕ 19-11-2025
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ 'ਤੇ ਬਾਦਸ਼ਾਹਪੁਰ ਦੇ ਨੇੜੇ ਪੈਦਲ ਜਾ ਰਹੇ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਐਫ. ਤੇ 108 ਐਂਬੂਲੈਂਸ ਦੀ ਸਹਾਇਤਾ ਨਾਲ ਜਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੰਜਾਬ ਬੈਂਚ ਪੈੱ੍ਰਸ ਚੈਂਪੀਅਨਸ਼ਿਪ 'ਚ ਭੁਲੱਥ ਦੇ 16 ਸਾਲਾਂ ਨੌਜਵਾਨ ਮਾਧਵ ਕਪੂਰ ਨੇ ਜਿੱਤਿਆ ਦੂਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।