16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹਲਕਾ ਭੁਲੱਥ ਅੰਦਰ ਹੜ੍ਹ ਪੀੜਤ ਕਿਸਾਨਾਂ ਨੂੰ 2.40 ਕਰੋੜ ਦੀ ਸਹਾਇਤਾ ਰਾਸ਼ੀ ਆਨਲਾਈਨ ਵੰਡੀ ਜਾ ਚੁੱਕੀ ਹੈ-ਐਸ.ਡੀ.ਐਮ. ਡੈਵੀ ਗੋਇਲ

ਅਜੀਤ ਡੈਸਕ 20-11-2025
ਭੁਲੱਥ, 19 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਗੱਲਬਾਤ ਕਰਦਿਆਂ ਐਸ.ਡੀ.ਐਮ. ਡੈਵੀ ਗੋਇਲ ਨੇ ਦੱਸਿਆ ਕਿ ਹਲਕਾ ਭੁਲੱਥ ਅੰਦਰ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਕਿਸਾਨਾਂ ਦੀ ਤਬਾਹ ਹੋਈ ਝੋਨੇ ਦੀ ਫ਼ਸਲ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੀੜਿਤ ਲੋਕਾਂ ਨੂੰ 2.40 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਆਨਲਾਈਨ ਵੰਡੀ ਜਾ ਚੁੱਕੀ ਹੈ ਤੇ ਕੁੱਲ 9 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਹਲਕੇ ਅੰਦਰ ਪੰਜਾਬ ਸਰਕਾਰ ਵੱਲੋਂ ਵੰਡੀ ਜਾਵੇਗੀ | ਇਸ ਮੌਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਲੋਕਾਂ ਨੂੰ ਐਸ.ਡੀ.ਐਮ. ਭੁਲੱਥ ਵੱਲੋਂ ਅਪੀਲ ਕਰਦਿਆਂ ਕਿਹਾ ਕਿ ਬੈਂਕ ਖਾਤਿਆਂ ਦੇ ਡਿਟੇਲ, ਕਰਾਸ ਚੈੱਕ ਤੇ ਆਧਾਰ ਕਾਰਡ ਦੀ ਕਾਪੀ ਐਸ.ਡੀ.ਐਮ. ਦਫ਼ਤਰ ਭੁਲੱਥ ਪਹੁੰਚਾਈ ਜਾਵੇ ਤਾਂ ਜੋ ਪੀੜਿਤ ਕਿਸਾਨਾਂ ਨੂੰ ਸਮੇਂ ਸਿਰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਸਹਾਇਤਾ ਰਾਸ਼ੀ
ਪਿਛਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ ਅਗਲੀ ਖ਼ਬਰ ਫਗਵਾੜਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।