15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਅੱਜ

ਅਜੀਤ ਡੈਸਕ 20-11-2025
ਭੁਲੱਥ, 19 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਅੱਜ 20 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸੁਖਸਾਗਰ ਸਾਹਿਬ ਬੇਰੀਆਂ ਭੁਲੱਥ ਵਿਖੇ ਜਸਬੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਭੁਲੱਥ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਕਿਸਾਨੀ ਮਸਲੇ ਤੇ ਉਨ੍ਹਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਸਾਰੇ ਮੈਂਬਰਾਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਇਸ ਮੀਟਿੰਗ ਵਿਚ ਜ਼ਰੂਰ ਹਾਜ਼ਰੀ ਭਰਨ |
ਪਿਛਲੀ ਖ਼ਬਰ ਨਡਾਲਾ ਮੇਲੇ 'ਚ ਅੱਜ ਗਾਇਕ ਕੁਲਵਿੰਦਰ ਬਿੱਲਾ ਲਾਉਣਗੇ ਰੌਣਕਾਂ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਦਰੱਖ਼ਤ ਨਾਲ ਜ਼ਬਰਦਸਤ ਟੱਕਰ, ਕਾਰ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।