04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ 22 ਨੂੰ

ਅਜੀਤ ਡੈਸਕ 21-11-2025
ਕਪੂਰਥਲਾ, 20 ਨਵੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਜਗਜੀਤ ਸਿੰਘ ਸ਼ੰਮੀ ਦੇ ਭਰਾ ਪਰਮਜੀਤ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ 22 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ 12 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਣਗੇ ਉਪਰੰਤ ਅੰਤਿਮ ਅਰਦਾਸ ਦੁਪਹਿਰ 1 ਤੋਂ 2 ਵਜੇ ਤੱਕ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹੋਵੇਗੀ | ਪਰਮਜੀਤ ਸਿੰਘ ਦੀ ਮੌਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂਆਂ ਨੇ ਜਥੇਦਾਰ ਜਗਜੀਤ ਸਿੰਘ ਸ਼ੰਮੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
ਪਿਛਲੀ ਖ਼ਬਰ ਕੈਨੇਡਾ ਦਾ ਵੀਜ਼ਾ ਮਿਲ ਗਿਆ ਹੈ ਤਾਂ ਬਿਨਾਂ ਕਾਗਜ਼ੀ ਕਾਰਵਾਈ ਦੇ ਅਮਰੀਕਾ ਦਾ ਵੀਜ਼ਾ ਪ੍ਰਾਪਤ ਕਰੋ-ਰਾਇਲ ਟਰੈਵਲਜ਼ ਅਗਲੀ ਖ਼ਬਰ ਆਗਾਮੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਬਸਪਾ ਵੱਡੇ ਫ਼ਰਕ ਨਾਲ ਜਿੱਤੇਗੀ-ਬਸਪਾ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।