17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ

ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਬੂਟਾਂ ਵਿਖੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਗੁਰਸੇਵਕ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਹ ਕੰਮ ਤੋਂ ਵਾਪਸ ਜਾ ਰਿਹਾ ਸੀ, ਜਦੋਂ ਉਹ ਪਿੰਡ ਦੇ ਅੱਡੇ 'ਤੇ ਪਹੁੰਚਿਆਂ ਤਾਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਿਸਦਾ ਇਲਾਜ ਡਿਊਟੀ ਡਾ. ਕਰਨ ਤੇ ਸ਼ੇਖਰ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ |
ਪਿਛਲੀ ਖ਼ਬਰ 2 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਕਮਾਦ 'ਚੋਂ ਮਿਲੀ ਅਗਲੀ ਖ਼ਬਰ 2 ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।