19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ ਧਾਰਮਿਕ ਸਮਾਗਮ ਅੱਜ

ਅਜੀਤ ਡੈਸਕ 23-11-2025
ਖਲਵਾੜਾ, 22 ਨਵੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲੀ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਦਿਨ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥਾ ਇਤਿਹਾਸਿਕ ਵਿਚਾਰਾਂ ਦੀ ਸਾਂਝ ਪਾਵੇਗਾ | ਦੀਵਾਨਾ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਪਹੁੰਚਣ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।